Back to home
Where the River Sleeps
Acoustic

Where the River Sleeps

Veerpartap singhVeerpartap singh
0 likes1 plays2:51
Style: male vocal, guitar, soft vocals, flute, violin, peaceful, Soulful vocals
Learn to sing thisKaraoke with live pitch — get a score on every lineSing →

PRO & Creator Features

Unlock advanced AI features with Pro (Audio2Audio, Voice Clone, Photo Covers, LoRA) or Creator (Variations, Edit Sections, Stem Separation).

Audio2Audio Remix

Pro & Creator

Voice Clone

Pro & Creator

Create Variations

Creator only

Edit Sections

Creator only

Stem Separation

Creator only

Lyrics

▶ Play this song to follow along.

ੴ ਸਤਿਗੁਰ ਪ੍ਰਸਾਦਿ ॥

ਗੋਂਡ ਮਹਲਾ पांच ॥

ਨਾਮੁ ਨਿਰੰਜਨੁ ਨੀਰਿ ਨਰਾਇਣ ॥

ਰਸਨਾ ਸਿਮਰਤ ਪਾਪ ਬਿਲਾਇਣ ॥एक॥ ਰਹਾਉ ॥

ਨਾਰਾਇਣ ਸਭ ਮਾਹਿ ਨਿਵਾਸ ॥

ਨਾਰਾਇਣ ਘਟਿ ਘਟਿ ਪਰਗਾਸ ॥

ਨਾਰਾਇਣ ਕਹਤੇ ਨਰਕਿ ਨ ਜਾਹਿ ॥

ਨਾਰਾਇਣ ਸੇਵਿ ਸਗਲ ਫਲ ਪਾਹਿ ॥एक॥

ਨਾਰਾਇਣ ਮਨ ਮਾਹਿ ਅਧਾਰ ॥

ਨਾਰਾਇਣ ਬੋਹਿਥ ਸੰਸਾਰ ॥

ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥

ਨਾਰਾਇਣ ਦੰਤ ਭਾਨੇ ਡਾਇਣ ॥दो॥

ਨਾਰਾਇਣ ਸਦ ਸਦ ਬਖਸਿੰਦ ॥

ਨਾਰਾਇਣ ਕੀਨੇ ਸੂਖ ਅਨੰਦ ॥

ਨਾਰਾਇਣ ਪ੍ਰਗਟ ਕੀਨੋ ਪਰਤਾਪ ॥

ਨਾਰਾਇਣ ਸੰਤ ਕੋ ਮਾਈ ਬਾਪ ॥तीन॥

ਨਾਰਾਇਣ ਸਾਧਸੰਗਿ ਨਰਾਇਣ ॥

ਬਾਰੰ ਬਾਰ ਨਰਾਇਣ ਗਾਇਣ ॥

ਬਸਤੁ ਅਗੋਚਰ ਗੁਰ ਮਿਲਿ ਲਹੀ ॥

ਨਾਰਾਇਣ ਓਟ ਨਾਨਕ ਦਾਸ ਗਹੀ ॥

Comments(0)

Sign in to join the conversation.

No comments yet. Be the first to comment!